Isaiah 40:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਸਹਾਇਤਾ ਕਰਦਾ ਹੈ ਯਹੋਵਾਹ ਕਮਜ਼ੋਰ ਲੋਕਾਂ ਦੀ ਮਜ਼ਬੂਤ ਹੋਣ ਵਿੱਚ। ਬਣਾਉਂਦਾ ਹੈ ਉਹ ਸ਼ਕਤੀਹੀਣਾਂ ਨੂੰ ਸ਼ਕਤੀਸ਼ਾਲੀ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਹੁੱਸੇ ਹੋਏ ਨੂੰ ਬਲ ਦਿੰਦਾ ਹੈ, ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਥੱਕੇ ਹੋਏ ਨੂੰ ਬਲ ਦਿੰਦਾ ਹੈ, ਅਤੇ ਨਿਰਬਲ ਦੀ ਸ਼ਕਤੀ ਵਧਾਉਂਦਾ ਹੈ।