Isaiah 40:4 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹਰ ਵਾਦੀ ਨੂੰ ਭਰ ਦਿਓ। ਹਰ ਪਰਬਤ ਪਹਾੜੀ ਨੂੰ ਪੱਧਰ ਕਰ ਦਿਓ। ਟੇਢਿਆਂ ਰਾਹਾਂ ਨੂੰ ਸਿੱਧਾ ਕਰੋ। ਖੁਦਦਰੀ ਥਾਂ ਨੂੰ ਪੱਧਰਾ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਦੂਣ ਉੱਚੀ ਕੀਤੀ ਜਾਵੇਗੀ, ਅਤੇ ਹਰੇਕ ਪਹਾੜ ਅਰ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਲਾ ਪੱਧਰਾ ਅਰ ਬਿਖਰੇ ਥਾਂ ਮਦਾਨ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਘਾਟੀ ਭਰ ਦਿੱਤੀ ਜਾਵੇਗੀ, ਅਤੇ ਹਰੇਕ ਪਰਬਤ ਅਤੇ ਟਿੱਬਾ ਨੀਵਾਂ ਕੀਤਾ ਜਾਵੇਗਾ, ਖੁਰਦਰਾ ਪੱਧਰਾ ਅਤੇ ਉੱਚੇ-ਨੀਵੇਂ ਥਾਂ ਸਿੱਧੇ ਕੀਤੇ ਜਾਣਗੇ।