Isaiah 40:5 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਫ਼ੇਰ, ਸਾਡੇ ਯਹੋਵਾਹ ਦਾ ਪਰਤਾਪ ਪ੍ਰਗਟ ਹੋਵੇਗਾ। ਤੇ ਸਾਰੇ ਲੋਕ ਇਕੱਠੇ ਹੀ ਯਹੋਵਾਹ ਦੇ ਪਰਤਾਪ ਨੂੰ ਦੇਖਣਗੇ। ਹਾਂ, ਯਹੋਵਾਹ ਨੇ ਖੁਦ ਇਹ ਗੱਲਾਂ ਆਖੀਆਂ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਭ ਬਸ਼ਰ ਇਕੱਠੇ ਵੇਖਣਗੇ, ਯਹੋਵਾਹ ਦਾ ਮੂੰਹ ਜੋ ਇਹ ਬੋਲਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਦਾ ਪਰਤਾਪ ਪਰਗਟ ਹੋਵੇਗਾ, ਅਤੇ ਸਾਰੇ ਪ੍ਰਾਣੀ ਇਕੱਠੇ ਵੇਖਣਗੇ, ਯਹੋਵਾਹ ਨੇ ਆਪਣੇ ਮੂੰਹ ਨਾਲ ਬੋਲਿਆ ਹੈ।