Isaiah 40:6 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇੱਕ ਆਵਾਜ਼ ਨੇ ਆਖਿਆ, “ਬੋਲੋ!” ਇਸ ਲਈ ਇੱਕ ਬੰਦੇ ਨੇ ਪੁੱਛਿਆ, “ਮੈਂ ਕੀ ਆਖਾਂ?” ਆਵਾਜ਼ ਨੇ ਜਵਾਬ ਦਿੱਤਾ, “ਲੋਕ ਸਦਾ ਲਈ ਨਹੀਂ ਰਹਿੰਦੇ ਉਹ ਸਾਰੇ ਹੀ ਘਾਹ ਫ਼ੂਸ ਵਰਗੇ ਹਨ। ਅਤੇ ਉਨ੍ਹਾਂ ਦੀ ਚੰਗਿਆਈ ਜੰਗਲੀ ਫ਼ੁੱਲ ਵਰਗੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ? ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰ ਬਸ਼ਰ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁਲ ਵਰਗਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਅਵਾਜ਼ ਆਖਦੀ ਹੈ, ਪਰਚਾਰ ਕਰ! ਤਾਂ ਮੈਂ ਆਖਿਆ, ਮੈਂ ਕੀ ਪਰਚਾਰ ਕਰਾਂ? ਹਰੇਕ ਪ੍ਰਾਣੀ ਘਾਹ ਹੀ ਹੈ, ਉਹ ਦਾ ਸਾਰਾ ਸੁਹੱਪਣ ਖੇਤ ਦੇ ਫੁੱਲ ਵਰਗਾ ਹੈ।