Isaiah 40:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਜੰਗਲੀ ਘਾਹ ਮਰ ਜਾਂਦਾ ਤੇ ਜੰਗਲੀ ਫ਼ੁੱਲ ਡਿੱਗ ਪੈਂਦੇ ਨੇ। ਪਰ ਸਾਡੇ ਪਰਮੇਸ਼ੁਰ ਦਾ ਸ਼ਬਦ ਸਦਾ-ਸਦਾ ਲਈ ਰਹਿੰਦਾ ਹੈ।”
Punjabi Bible 2016 - ਪਵਿੱਤਰ ਬਾਈਬਲ O.V.
ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੀਕ ਕਾਇਮ ਰਹੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਘਾਹ ਸੁੱਕ ਜਾਂਦਾ ਅਤੇ ਫੁੱਲ ਕੁਮਲਾ ਜਾਂਦਾ ਹੈ, ਪਰ ਸਾਡੇ ਪਰਮੇਸ਼ੁਰ ਦਾ ਬਚਨ ਸਦਾ ਤੱਕ ਕਾਇਮ ਰਹੇਗਾ।