Isaiah 41:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਆਖਦਾ ਹੈ ਯਹੋਵਾਹ, “ਦੂਰ ਦੁਰਾਡੇ ਦੇ ਦੇਸ਼ੋ, ਹੋ ਜਾਵੋ ਸ਼ਾਂਤ ਅਤੇ ਆ ਜਾਵੋ ਮੇਰੇ ਵੱਲ! ਕੌਮੋ ਬਹਾਦੁਰ ਬਣੋ। ਮੇਰੇ ਵੱਲ ਆਵੋ ਤੇ ਗੱਲ ਕਰੋ। ਮਿਲਾਂਗੇ ਅਸੀਂ ਇੱਕ ਦੂਜੇ ਨਾਲ ਤੇ ਨਿਆਂ ਕਰਾਂਗੇ ਅਸੀਂ ਕਿ ਕੌਣ ਸਹੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ, ਉੱਮਤਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਓਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਉਂ ਲਈ ਨੇੜੇ ਹੋਈਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਟਾਪੂਓ, ਮੇਰੇ ਅੱਗੇ ਚੁੱਪ ਰਹੋ ਅਤੇ ਸੁਣੋ, ਕੌਮਾਂ ਆਪਣਾ ਬਲ ਨਵੇਂ ਸਿਰਿਓਂ ਪਾਉਣ, ਉਹ ਨੇੜੇ ਆ ਕੇ ਗੱਲ ਕਰਨ, ਅਸੀਂ ਇਕੱਠੇ ਹੋ ਕੇ ਨਿਆਂ ਦੇ ਲਈ ਨੇੜੇ ਆਈਏ।