Isaiah 41:11 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਦੇਖ, ਕੁਝ ਲੋਕੀ ਤੇਰੇ ਨਾਲ ਨਾਰਾਜ਼ ਹਨ। ਪਰ ਉਹ ਸ਼ਰਮਸਾਰ ਹੋਵਣਗੇ। ਤੇਰੇ ਦੁਸ਼ਮਣ ਗੁਆਚ ਜਾਵਣਗੇ ਅਤੇ ਗੁੰਮ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਜੋ ਤੇਰੇ ਨਾਲ ਗੁੱਸੇ ਹਨ, ਸ਼ਰਮਿੰਦੇ ਹੋਣਗੇ ਅਤੇ ਓਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਓਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜੇਹੇ ਹੋ ਕੇ ਨਾਸ ਹੋ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਜੋ ਤੇਰੇ ਨਾਲ ਕ੍ਰੋਧਿਤ ਹਨ, ਸ਼ਰਮਿੰਦੇ ਹੋਣਗੇ ਅਤੇ ਉਹਨਾਂ ਦੇ ਮੂੰਹ ਕਾਲੇ ਹੋ ਜਾਣਗੇ, ਅਤੇ ਉਹ ਜੋ ਤੇਰੇ ਨਾਲ ਲੜਦੇ ਹਨ ਨਾ ਹੋਇਆਂ ਜਿਹੇ ਹੋ ਕੇ ਨਾਸ ਹੋ ਜਾਣਗੇ।