Isaiah 41:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੂੰ ਉਨ੍ਹਾਂ ਲੋਕਾਂ ਨੂੰ ਭਾਲੇਁਗਾ ਜਿਹੜੇ ਤੇਰੇ ਖਿਲਾਫ਼ ਹਨ, ਪਰ ਉਹ ਤੈਨੂੰ ਨਹੀਂ ਲੱਭਣਗੇ। ਜਿਹੜੇ ਲੋਕ ਤੇਰੇ ਵਿਰੁੱਧ ਲੜੇ ਸਨ ਪੂਰੀ ਤਰ੍ਹਾਂ ਅਲੋਪ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਜੋ ਤੇਰੇ ਨਾਲ ਝਗੜਦੇ ਹਨ, ਤੂੰ ਓਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਾ। ਜੋ ਤੇਰੇ ਨਾਲ ਜੁੱਧ ਕਰਦੇ ਹਨ, ਓਹ ਨਾ ਹੋਇਆਂ ਜੇਹੇ ਸਗੋਂ ਨੇਸਤੀ ਜੇਹੇ ਹੋਣਗੇ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੋ ਤੇਰੇ ਨਾਲ ਝਗੜਦੇ ਹਨ, ਤੂੰ ਉਹਨਾਂ ਨੂੰ ਭਾਲੇਂਗਾ ਪਰ ਪਾਏਂਗਾ ਨਹੀਂ। ਜੋ ਤੇਰੇ ਨਾਲ ਯੁੱਧ ਕਰਦੇ ਹਨ, ਉਹ ਨਾ ਹੋਇਆਂ ਜਿਹੇ ਸਗੋਂ ਵਿਅਰਥ ਜਿਹੇ ਹੋ ਜਾਣਗੇ!