Isaiah 41:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ ਸੁੱਕੀਆਂ ਪਹਾੜੀਆਂ ਉੱਤੇ ਨਦੀਆਂ ਵਗਾ ਦਿਆਂਗਾ, ਮੈਂ ਵਾਦੀਆਂ ਵਿੱਚੋਂ ਚਸ਼ਮੇ ਵਗਾ ਦਿਆਂਗਾ। ਮੈਂ ਮਾਰੂਬਲ ਨੂੰ ਪਾਣੀ ਦੀ ਭਰੀ ਹੋਈ ਝੀਲ ਵਿੱਚ ਬਦਲ ਦਿਆਂਗਾ। ਓੱਥੇ, ਉਸ ਖੁਸ਼ਕ ਧਰਤੀ ਵਿੱਚ ਪਾਣੀ ਦੇ ਚਸ਼ਮੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਦੂਣਾਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈ ਉਜਾੜ ਨੂੰ ਪਾਣੀ ਦਾ ਤਲਾ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਨੰਗੀਆਂ ਚੋਟੀਆਂ ਉੱਤੇ ਨਦੀਆਂ, ਅਤੇ ਘਾਟੀਆਂ ਦੇ ਵਿਚਲੇ ਸੋਤੇ ਖੋਲ੍ਹਾਂਗਾ, ਮੈਂ ਉਜਾੜ ਨੂੰ ਪਾਣੀ ਦਾ ਤਲਾਬ, ਅਤੇ ਸੁੱਕੀ ਧਰਤੀ ਨੂੰ ਪਾਣੀ ਦੇ ਸੁੰਬ ਬਣਾਵਾਂਗਾ।