Isaiah 41:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਲੋਕ ਇਨ੍ਹਾਂ ਗੱਲਾਂ ਨੂੰ ਦੇਖਣਗੇ ਤੇ ਉਹ ਜਾਣ ਲੈਣਗੇ ਕਿ ਇਹ ਸਭ ਕੁਝ ਯਹੋਵਾਹ ਦੀ ਸ਼ਕਤੀ ਨੇ ਕੀਤਾ ਹੈ। ਲੋਕ ਇਨ੍ਹਾਂ ਚੀਜ਼ਾਂ ਨੂੰ ਦੇਖਣਗੇ, ਤੇ ਉਹ ਜਾਨਣ ਲੱਗ ਪੈਣਗੇ ਕਿ ਇਸਰਾਏਲ ਦੇ ਪਵਿੱਤਰ ਪੁਰੱਖ ਨੇ ਇਹ ਗੱਲਾਂ ਕੀਤੀਆਂ ਨੇ।”
Punjabi Bible 2016 - ਪਵਿੱਤਰ ਬਾਈਬਲ O.V.
ਤਾਂ ਜੋ ਓਹ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਅਰ ਸਮਝਣ ਕਿ ਯਹੋਵਾਹ ਦੇ ਹੱਥ ਨੇ ਏਹ ਨੂੰ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਏਹ ਸਾਜਿਆ ਹੈ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤਾਂ ਜੋ ਲੋਕ ਵੇਖਣ ਅਤੇ ਜਾਣਨ, ਅਤੇ ਧਿਆਨ ਦੇਣ ਤੇ ਸਮਝਣ ਕਿ ਯਹੋਵਾਹ ਦੇ ਹੱਥ ਨੇ ਇਹ ਕੀਤਾ ਹੈ, ਅਤੇ ਇਸਰਾਏਲ ਦੇ ਪਵਿੱਤਰ ਪੁਰਖ ਨੇ ਇਹ ਸਿਰਜਿਆ ਹੈ।