Isaiah 41:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਾਕੂਬ ਦਾ ਰਾਜਾ, ਯਹੋਵਾਹ ਆਖਦਾ ਹੈ, “ਆਓ ਦੱਸੋ ਆਪਣੀਆਂ ਦਲੀਲਾਂ। ਦਿਖਾਓ ਮੈਨੂੰ ਆਪਣਾ ਸਬੂਤ, ਅਤੇ ਅਸੀਂ ਨਿਆਂ ਕਰ ਲਵਾਂਗੇ ਕਿ ਕਿਹੜੀਆਂ ਗੱਲਾਂ ਸਹੀ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਪਾਤਸ਼ਾਹ ਆਖਦਾ ਹੈ, ਆਪਣੇ ਪਰਮਾਣ ਲਿਆਓ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਆਖਦਾ ਹੈ, ਆਪਣਾ ਦਾਵਾ ਪੇਸ਼ ਕਰੋ, ਯਾਕੂਬ ਦਾ ਰਾਜਾ ਆਖਦਾ ਹੈ, ਆਪਣੇ ਪਰਮਾਣ ਲਿਆਓ।