Isaiah 41:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮੈਂ, ਯਹੋਵਾਹ, ਹੀ ਸੀਯੋਨ ਨੂੰ ਇਨ੍ਹਾਂ ਗੱਲਾਂ ਬਾਰੇ ਦੱਸਣ ਵਾਲਾ ਉਹ ਪਹਿਲਾ ਵਿਅਕਤੀ ਸੀ। ਮੈਂ ਯਰੂਸ਼ਲਮ ਵੱਲ, ਇਸ ਸੰਦੇਸ਼ ਨਾਲ ਇੱਕ ਹਲਕਾਰਾ ਭੇਜਿਆ ਸੀ: ‘ਦੇਖੋ, ਤੁਹਾਡੇ ਬੰਦੇ ਵਾਪਸ ਪਰਤ ਰਹੇ ਹਨ!’”
Punjabi Bible 2016 - ਪਵਿੱਤਰ ਬਾਈਬਲ O.V.
ਪਹਿਲਾਂ ਸੀਯੋਨ ਲਈ, - ਵੇਖ ਓਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ ਖਬਰੀ ਦੇਣ ਵਾਲਾ ਬਖਸ਼ਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੀ ਪਹਿਲਾ ਸੀ, ਜਿਸ ਨੇ ਸੀਯੋਨ ਨੂੰ ਆਖਿਆ, - ਵੇਖ, ਉਹਨਾਂ ਨੂੰ ਵੇਖ! ਅਤੇ ਯਰੂਸ਼ਲਮ ਲਈ ਮੈਂ ਇੱਕ ਖੁਸ਼ਖਬਰੀ ਦੇਣ ਵਾਲਾ ਬਖ਼ਸ਼ਿਆ।