Isaiah 41:29 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਸਾਰੇ ਹੀ ਦੇਵਤੇ ਕੁਝ ਵੀ ਨਹੀਂ ਨਾਲੋਂ ਵੀ ਘੱਟ ਹਨ। ਉਹ ਕੁਝ ਵੀ ਨਹੀਂ ਕਰ ਸੱਕਦੇ! ਉਹ ਮੂਰਤੀਆਂ ਬਿਲਕੁਲ ਹੀ ਨਿਕੰਮੀਆਂ ਹਨ!
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਸਭ ਦੇ ਸਭ ਵਿਅਰਥ ਹਨ, ਓਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਓਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਤੇ ਫੋਕਟ ਹੀ ਹਨ!।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਸਭ ਦੇ ਸਭ ਵਿਅਰਥ ਹਨ, ਉਹਨਾਂ ਦੇ ਕੰਮ ਕੁਝ ਵੀ ਨਹੀਂ ਹਨ, ਉਹਨਾਂ ਦੀਆਂ ਢਾਲੀਆਂ ਹੋਈਆਂ ਮੂਰਤਾਂ ਹਵਾ ਅਤੇ ਫੋਕਟ ਹੀ ਹਨ।