Isaiah 41:8 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਆਖਦਾ ਹੈ: “ਇਸਰਾਏਲ, ਤੂੰ ਮੇਰਾ ਸੇਵਕ ਹੈ। ਯਾਕੂਬ ਤੈਨੂੰ ਮੈਂ ਚੁਣਿਆ ਸੀ। ਤੂੰ ਅਬਰਾਹਾਮ ਦੇ ਪਰਿਵਾਰ ਵਿੱਚੋਂ ਹੈਂ। ਅਤੇ ਮੈਂ ਅਬਰਾਹਾਮ ਨੂੰ ਪਿਆਰ ਕਰਦਾ ਸਾਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਹ ਨੂੰ ਮੈਂ ਚੁਣਿਆ ਹੈ, ਮੇਰੇ ਦੋਸਤ ਅਬਰਾਹਾਮ ਦੀ ਅੰਸ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਤੂੰ, ਹੇ ਇਸਰਾਏਲ, ਮੇਰੇ ਦਾਸ, ਹੇ ਯਾਕੂਬ, ਜਿਸ ਨੂੰ ਮੈਂ ਚੁਣਿਆ ਹੈ, ਮੇਰੇ ਮਿੱਤਰ ਅਬਰਾਹਾਮ ਦੀ ਅੰਸ,