Isaiah 42:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੇਰੇ ਸੇਵਕ ਵੱਲ ਵੇਖੋ! ਮੈਂ ਉਸ ਨੂੰ ਆਸਰਾ ਦਿੰਦਾ ਹਾਂ। ਉਹੀ ਹੈ ਜਿਸਦੀ ਮੈਂ ਚੋਣ ਕੀਤੀ ਸੀ। ਤੇ ਮੈਂ ਉਸ ਉੱਤੇ ਬਹੁਤ ਹੀ ਪ੍ਰਸੰਨ ਹਾਂ। ਮੈਂ ਆਪਣਾ ਆਤਮਾ ਉਸ ਅੰਦਰ ਰੱਖ ਦਿੱਤਾ ਸੀ। ਉਹ ਨਿਰਪੱਖ ਹੋਕੇ ਕੌਮਾਂ ਦਾ ਨਿਆਂ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਮੇਰਾ ਦਾਸ ਜਿਹ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਮੇਰਾ ਦਾਸ ਜਿਸ ਨੂੰ ਮੈਂ ਸੰਭਾਲਦਾ ਹਾਂ, ਮੇਰਾ ਚੁਣਵਾਂ ਜਿਸ ਤੋਂ ਮੇਰਾ ਜੀਅ ਪਰਸੰਨ ਹੈ। ਮੈਂ ਆਪਣਾ ਆਤਮਾ ਉਹ ਦੇ ਉੱਤੇ ਪਾਇਆ ਹੈ, ਉਹ ਕੌਮਾਂ ਲਈ ਇਨਸਾਫ਼ ਪਰਗਟ ਕਰੇਗਾ।