Isaiah 42:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਮਾਰੂਬਲੋ ਤੇ ਸ਼ਹਿਰੋ, ਕੇਦਾਰ ਦੇ ਪਿਂਡੋ, ਯਹੋਵਾਹ ਦੀ ਉਸਤਤ ਕਰੋ। ਸਲਾ ਵਿੱਚ ਰਹਿਣ ਵਾਲੇ ਲੋਕੋ, ਖੁਸ਼ੀ ਦੇ ਗੀਤ ਗਾਓ! ਆਪਣੇ ਪਰਬਤ ਦੇ ਸ਼ਿਖਰ ਉੱਤੇ ਗਾਵੋ।
Punjabi Bible 2016 - ਪਵਿੱਤਰ ਬਾਈਬਲ O.V.
ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਓਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਓਹ ਲਲਕਾਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਜਾੜ ਤੇ ਉਹ ਦੇ ਸ਼ਹਿਰ ਅਵਾਜ਼ ਚੁੱਕਣ, ਉਹ ਪਿੰਡ ਜਿੱਥੇ ਕੇਦਾਰ ਵੱਸਦਾ ਹੈ, ਸਲਾ ਦੇ ਵਾਸੀ ਜੈਕਾਰਾ ਗਜਾਉਣ, ਪਹਾੜਾਂ ਦੀਆਂ ਟੀਸੀਆਂ ਤੋਂ ਉਹ ਲਲਕਾਰਨ।