Isaiah 42:12 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਨੂੰ ਪਰਤਾਪ ਦੇਵੋ, ਤੁਸੀਂ ਦੂਰ-ਦੁਰਾਡੇ ਦੇਸ਼ਾਂ ਦੇ ਸਮੂਹ ਲੋਕੋ ਉਸ ਦੀ ਉਸਤਤ ਕਰੋ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਯਹੋਵਾਹ ਦੀ ਮਹਿਮਾ ਕਰਨ, ਅਤੇ ਟਾਪੂਆਂ ਵਿੱਚ ਉਹ ਦੀ ਉਸਤਤ ਦਾ ਪਰਚਾਰ ਕਰਨ।