Isaiah 42:18 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਤੁਹਾਨੂੰ, ਬੋਲੇ ਲੋਕਾਂ ਨੂੰ, ਮੇਰੀ ਗੱਲ ਸੁਣਨੀ ਚਾਹੀਦੀ ਹੈ! ਤੁਹਾਨੂੰ, ਅੰਨ੍ਹੇ ਲੋਕਾਂ ਨੂੰ ਮੈਨੂੰ ਦੇਖਣਾ ਚਾਹੀਦਾ ਹੈ!
Punjabi Bible 2016 - ਪਵਿੱਤਰ ਬਾਈਬਲ O.V.
ਹੇ ਬੋਲਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਹ ਕਰੋ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਬੋਲ੍ਹਿਓ, ਸੁਣੋ! ਹੇ ਅੰਨ੍ਹਿਓ, ਵੇਖਣ ਲਈ ਗੌਰ ਕਰੋ!