Isaiah 42:25 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਯਹੋਵਾਹ ਉਨ੍ਹਾਂ ਉੱਤੇ ਬਹੁਤ ਕਰੋਧਵਾਨ ਹੋ ਗਿਆ। ਯਹੋਵਾਹ ਨੇ ਉਨ੍ਹਾਂ ਦੇ ਵਿਰੁੱਧ ਸਖਤ ਲੜਾਈਆਂ ਕਰਾਈਆਂ। ਇਉਂ ਲਗਦਾ ਸੀ ਜਿਵੇਂ ਇਸਰਾਏਲ ਦੇ ਲੋਕ ਅੱਗ ਵਿੱਚ ਘਿਰੇ ਹੋਣ। ਪਰ ਉਨ੍ਹਾਂ ਨੂੰ ਕੋਈ ਪਤਾ ਨਹੀਂ ਸੀ ਕਿ ਕੀ ਵਾਪਰ ਰਿਹਾ ਸੀ। ਇਹ ਇਸ ਤਰ੍ਹਾਂ ਸੀ ਜਿਵੇਂ ਉਹ ਸੜ ਰਹੇ ਹੋਣ। ਪਰ ਉਨ੍ਹਾਂ ਨੇ ਇਸ ਗੱਲ ਨੂੰ ਸਮਝਣ ਦੀ ਕੋਸ਼ਿਸ਼ ਨਹੀਂ ਕੀਤੀ ਕਿ ਕੀ ਵਾਪਰ ਰਿਹਾ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਸੋ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ ਦੁਆਲਿਓਂ ਅੱਗ ਲਾਈ, ਪਰ ਉਸ ਨੇ ਸਮਝਿਆ ਨਾ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਤੇ ਨਾ ਲਿਆਂਦਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਉਹ ਨੇ ਉਸ ਉੱਤੇ ਆਪਣੇ ਕ੍ਰੋਧ ਦੀ ਤੇਜ਼ੀ, ਅਤੇ ਲੜਾਈ ਦੀ ਸ਼ਕਤੀ ਪਾ ਦਿੱਤੀ, ਉਹ ਨੇ ਉਸ ਨੂੰ ਆਲਿਓਂ-ਦੁਆਲਿਓਂ ਅੱਗ ਲਾਈ, ਪਰ ਉਸ ਨੇ ਨਾ ਸਮਝਿਆ, ਅਤੇ ਉਸ ਨੂੰ ਸਾੜ ਦਿੱਤਾ, ਪਰ ਉਸ ਨੇ ਦਿਲ ਉੱਤੇ ਨਾ ਲਾਇਆ।