Isaiah 43:1 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਾਕੂਬ, ਤੈੈਨੂੰ ਯਹੋਵਾਹ ਨੇ ਸਾਜਿਆ ਸੀ। ਇਸਰਾਏਲ, ਯਹੋਵਾਹ ਨੇ ਤੈਨੂੰ ਬਣਾਇਆ ਸੀ। ਅਤੇ ਹੁਣ ਯਹੋਵਾਹ ਆਖਦਾ ਹੈ, “ਭੈਭੀਤ ਨਾ ਹੋਵੋ! ਮੈਂ ਤੈਨੂੰ ਬਚਾਇਆ। ਮੈਂ ਤੈਨੂੰ ਨਾਮ ਦਿੱਤਾ। ਤੂੰ ਮੇਰਾ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ, ਉਹ ਜੋ ਤੇਰਾ ਕਰਤਾਰ ਹੈ, ਹੇ ਇਸਰਾਏਲ, ਉਹ ਜੋ ਤੇਰਾ ਸਿਰਜਣਹਾਰ ਹੈ, ਯਹੋਵਾਹ ਹੁਣ ਇਉਂ ਆਖਦਾ ਹੈ, ਨਾ ਡਰ, ਮੈਂ ਤੇਰਾ ਨਿਸਤਾਰਾ ਜੋ ਦਿੱਤਾ ਹੈ, ਮੈਂ ਤੇਰਾ ਨਾਉਂ ਲੈ ਕੇ ਤੈਨੂੰ ਜੋ ਬੁਲਾਇਆ ਹੈ, ਤੂੰ ਮੇਰਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ, ਤੇਰਾ ਕਰਤਾਰ, ਅਤੇ ਹੇ ਇਸਰਾਏਲ, ਤੇਰਾ ਸਿਰਜਣਹਾਰ ਯਹੋਵਾਹ ਹੁਣ ਇਹ ਆਖਦਾ ਹੈ, ਨਾ ਡਰ, ਕਿਉਂ ਜੋ ਮੈਂ ਤੈਨੂੰ ਛੁਡਾ ਲਿਆ ਹੈ, ਮੈਂ ਤੇਰਾ ਨਾਮ ਲੈ ਕੇ ਤੈਨੂੰ ਬੁਲਾਇਆ ਹੈ, ਤੂੰ ਮੇਰਾ ਹੀ ਹੈਂ।