Isaiah 43:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਸਮੁੰਦਰ ਵਿੱਚ ਸੜਕਾਂ ਬਣਾਵੇਗਾ। ਡੋਲਦੇ ਪਾਣੀਆਂ ਵਿੱਚੋਂ ਵੀ ਉਹ ਆਪਣੇ ਲੋਕਾਂ ਲਈ ਰਸਤਾ ਬਣਾਵੇਗਾ। ਅਤੇ ਯਹੋਵਾਹ ਆਖਦਾ ਹੈ,
Punjabi Bible 2016 - ਪਵਿੱਤਰ ਬਾਈਬਲ O.V.
ਯਹੋਵਾਹ ਇਉਂ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਯਹੋਵਾਹ ਇਹ ਆਖਦਾ ਹੈ, ਉਹ ਜੋ ਸਮੁੰਦਰ ਵਿੱਚ ਰਾਹ ਬਣਾਉਂਦਾ, ਅਤੇ ਡਾਢੇ ਪਾਣੀਆਂ ਵਿੱਚ ਰਸਤਾ,