Isaiah 43:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਉਹ ਲੋਕ ਜਿਹੜੇ ਮੇਰੇ ਨਾਲ ਆਪਣੇ ਰੱਥਾਂ, ਘੋੜਿਆਂ ਅਤੇ ਫ਼ੌਜਾਂ ਨਾਲ ਲੜਦੇ ਹਨ, ਹਾਰ ਜਾਣਗੇ। ਉਹ ਫ਼ੇਰ ਕਦੇ ਨਹੀਂ ਉੱਠ ਸੱਕਣਗੇ। ਉਹ ਤਬਾਹ ਹੋ ਜਾਣਗੇ। ਉਨ੍ਹਾਂ ਨੂੰ ਉਸੇ ਤਰ੍ਹਾਂ ਖਤਮ ਕਰ ਦਿੱਤਾ ਜਾਵੇਗਾ ਜਿਵੇਂ ਮੋਮਬਤ੍ਤੀ ਦੀ ਲਾਟ ਬੁਝਾ ਦਿੱਤੀ ਜਾਂਦੀ ਹੈ।
Punjabi Bible 2016 - ਪਵਿੱਤਰ ਬਾਈਬਲ O.V.
ਉਹ ਜੋ ਰਥ ਅਤੇ ਘੋੜਾ, ਫੌਜ ਅਰ ਸੂਰ ਬੀਰ ਬਾਹਰ ਲੈ ਆਉਂਦਾ ਹੈ, ਓਹ ਇਕੱਠੇ ਲੇਟ ਜਾਂਦੇ, ਓਹ ਉੱਠਣਗੇ ਨਾ, ਓਹ ਗੁਲ ਹੋ ਗਏ, ਓਹ ਬੱਤੀ ਵਾਂਙੁ ਬੁੱਝ ਗਏ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਜੋ ਰਥ ਅਤੇ ਘੋੜਾ, ਫੌਜ ਅਤੇ ਸੂਰਬੀਰ ਬਾਹਰ ਲੈ ਆਉਂਦਾ ਹੈ, ਉਹ ਇਕੱਠੇ ਲੇਟ ਜਾਂਦੇ, ਉਹ ਉੱਠਣਗੇ ਨਹੀਂ, ਉਹ ਮੰਦੇ ਪੈ ਗਏ, ਉਹ ਬੱਤੀ ਵਾਂਗੂੰ ਬੁਝ ਗਏ।