Isaiah 43:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਜੰਗਲੀ ਜਾਨਵਰ ਵੀ ਮੇਰੇ ਸ਼ੁਕਰਗੁਜ਼ਾਰ ਹੋਣਗੇ। ਵੱਡੇ ਜਾਨਵਰ ਅਤੇ ਪੰਛੀ ਮੇਰਾ ਆਦਰ ਕਰਨਗੇ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਮਾਰੂਬਲ ਵਿੱਚ ਪਾਣੀ ਚੱਲਾ ਦਿਆਂਗਾ। ਉਹ ਮੇਰਾ ਆਦਰ ਕਰਨਗੇ ਜਦੋਂ ਮੈਂ ਸੁੱਕੀ ਧਰਤੀ ਵਿੱਚ ਨਦੀਆਂ ਵਗਾ ਦਿਆਂਗਾ। ਇਹ ਗੱਲ ਮੈਂ ਆਪਣੇ ਬੰਦਿਆਂ ਨੂੰ ਪਾਣੀ ਦੇਣ ਲਈ ਕਰਾਂਗਾ ਉਨ੍ਹਾਂ ਲੋਕਾਂ ਨੂੰ ਜਿਨ੍ਹਾਂ ਨੂੰ ਮੈਂ ਚੁਣਿਆ ਸੀ।
Punjabi Bible 2016 - ਪਵਿੱਤਰ ਬਾਈਬਲ O.V.
ਦਰਿੰਦੇ ਗਿੱਦੜ ਅਰ ਸ਼ੁਤਰ-ਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਜੰਗਲੀ ਜਾਨਵਰ, ਗਿੱਦੜ ਅਤੇ ਸ਼ੁਤਰਮੁਰਗ, ਮੇਰੀ ਮਹਿਮਾ ਕਰਨਗੇ, ਕਿਉਂ ਜੋ ਮੈਂ ਉਜਾੜ ਵਿੱਚ ਪਾਣੀ, ਅਤੇ ਥਲ ਵਿੱਚ ਨਦੀਆਂ ਦਿੰਦਾ ਹਾਂ, ਭਈ ਮੇਰੀ ਚੁਣੀ ਹੋਈ ਪਰਜਾ ਪਾਣੀ ਪੀਵੇ।