Isaiah 43:21 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਹੀ ਹਨ ਉਹ ਲੋਕ ਜਿਨ੍ਹਾਂ ਨੂੰ ਮੈਂ ਸਾਜਿਆ ਸੀ। ਅਤੇ ਇਹ ਲੋਕ ਮੇਰੀ ਉਸਤਤ ਕਰਨ ਲਈ ਗੀਤ ਗਾਉਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਇਸ ਪਰਜਾ ਨੂੰ ਆਪਣੇ ਲਈ ਸਾਜਿਆ, ਭਈ ਉਹ ਮੇਰੀ ਉਸਤਤ ਦਾ ਵਰਨਣ ਕਰੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਇਸ ਪਰਜਾ ਨੂੰ ਆਪਣੇ ਲਈ ਸਿਰਜਿਆ ਕਿ ਉਹ ਮੇਰੀ ਉਸਤਤ ਦਾ ਵਰਨਣ ਕਰੇ।