Isaiah 43:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਾਕੂਬ, ਤੂੰ ਮੇਰੇ ਅੱਗੇ ਪ੍ਰਾਰਥਨਾ ਨਹੀਂ ਕੀਤੀ। ਕਿਉਂਕਿ ਤੂੰ, ਇਸਰਾਏਲ ਮੇਰੇ ਕੋਲੋਂ ਬਕੱ ਗਿਆ ਹੈਂ।
Punjabi Bible 2016 - ਪਵਿੱਤਰ ਬਾਈਬਲ O.V.
ਪਰ ਹੇ ਯਾਕੂਬ, ਤੈਂ ਮੈਨੂੰ ਨਹੀਂ ਸੱਦਿਆ, ਹੇ ਇਸਰਾਏਲ, ਤੂੰ ਤਾਂ ਮੈਥੋਂ ਅੱਕ ਗਿਆ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਪਰ ਹੇ ਯਾਕੂਬ, ਤੂੰ ਮੈਨੂੰ ਨਹੀਂ ਪੁਕਾਰਿਆ, ਹੇ ਇਸਰਾਏਲ, ਤੂੰ ਤਾਂ ਮੇਰੇ ਤੋਂ ਅੱਕ ਗਿਆ!