Isaiah 43:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਮੈਂ, ਮੈਂ ਹੀ ਹਾਂ ਉਹ ਜਿਹੜਾ ਤੇਰੇ ਸਾਰੇ ਪਾਪਾਂ ਨੂੰ ਸਾਫ਼ ਕਰਦਾ ਹੈ। ਇਹ ਗੱਲ ਮੈਂ ਆਪਣੇ-ਆਪ ਨੂੰ ਪ੍ਰਸੰਨ ਕਰਨ ਲਈ ਕਰਦਾ ਹਾਂ। ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਕਰਾਂਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ, ਹਾਂ, ਮੈਂ ਹੀ ਉਹ ਹਾਂ, ਜੋ ਤੇਰੇ ਅਪਰਾਧਾਂ ਨੂੰ ਆਪਣੇ ਨਾਮ ਦੇ ਨਮਿੱਤ ਮਿਟਾਉਂਦਾ ਹਾਂ, ਅਤੇ ਮੈਂ ਤੇਰੇ ਪਾਪਾਂ ਨੂੰ ਚੇਤੇ ਨਹੀਂ ਰੱਖਾਂਗਾ।