Isaiah 43:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਹਿਲੇ ਪਿਤਾ ਨੇ ਪਾਪ ਕੀਤੇ। ਅਤੇ ਤੁਹਾਡੇ ਵਕੀਲਾਂ ਨੇ ਮੇਰੇ ਵਿਰੁੱਧ ਗੱਲਾਂ ਕੀਤੀਆਂ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਤੇਰੇ ਪਹਿਲੇ ਪਿਤਾ ਨੇ ਪਾਪ ਕੀਤਾ, ਤੇਰੇ ਜਾਜਕਾਂ ਨੇ ਮੇਰੇ ਵਿਰੁੱਧ ਅਪਰਾਧ ਕੀਤਾ।