Isaiah 43:28 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਤੁਹਾਡੇ ਪਵਿੱਤਰ ਹਾਕਮ ਨੂੰ ਅਪਵਿੱਤਰ ਬਣਾ ਦਿਆਂਗਾ। ਮੈਂ ਯਾਕੂਬ ਨੂੰ ਪੂਰੀ ਤਰ੍ਹਾਂ ਆਪਣਾ ਬਣਾ ਲਵਾਂਗਾ। ਬੁਰੀਆਂ ਗੱਲਾਂ ਇਸਰਾਏਲ ਨਾਲ ਵਾਪਰਨਗੀਆਂ।”
Punjabi Bible 2016 - ਪਵਿੱਤਰ ਬਾਈਬਲ O.V.
ਸੋ ਮੈਂ ਪਵਿੱਤ੍ਰ ਥਾਂ ਦੇ ਸਰਦਾਰਾਂ ਨੂੰ ਭਰਿਸ਼ਟ ਕਰਾਂਗਾ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਬਣਾਵਾਂਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸ ਲਈ ਮੈਂ ਪਵਿੱਤਰ ਅਸਥਾਨ ਦੇ ਉੱਚ-ਅਧਿਕਾਰੀਆਂ ਨੂੰ ਭਰਿਸ਼ਟ ਠਹਿਰਾਇਆ, ਅਤੇ ਮੈਂ ਯਾਕੂਬ ਨੂੰ ਫਿਟਕਾਰ, ਅਤੇ ਇਸਰਾਏਲ ਨੂੰ ਦੁਰਬਚਨ ਦਾ ਕਾਰਨ ਬਣਾ ਦਿੱਤਾ।