Isaiah 43:7 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਸਮੂਹ ਲੋਕਾਂ ਨੂੰ ਮੇਰੇ ਪਾਸ ਲਿਆਵੋ ਜਿਹੜੇ ਮੇਰੇ ਹਨ ਉਹ ਲੋਕ ਜਿਨ੍ਹਾਂ ਨੂੰ ਮੇਰਾ ਨਾਮ ਮਿਲਿਆ ਹੋਇਆ ਹੈ। ਮੈਂ ਉਨ੍ਹਾਂ ਲੋਕਾਂ ਨੂੰ ਆਪਣੇ ਲਈ ਸਾਜਿਆ ਸੀ। ਮੈਂ ਉਨ੍ਹਾਂ ਲੋਕਾਂ ਨੂੰ ਸਾਜਿਆ ਸੀ, ਅਤੇ ਉਹ ਮੇਰੇ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਹ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਹ ਨੂੰ ਮੈਂ ਸਾਜਿਆ, ਹਾਂ, ਜਿਹ ਨੂੰ ਮੈਂ ਬਣਾਇਆ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਰੇਕ ਜੋ ਮੇਰੇ ਨਾਮ ਤੋਂ ਸਦਾਉਂਦਾ ਹੈ, ਜਿਸ ਨੂੰ ਮੈਂ ਆਪਣੇ ਪਰਤਾਪ ਲਈ ਉਤਪੰਨ ਕੀਤਾ, ਜਿਸ ਨੂੰ ਮੈਂ ਸਿਰਜਿਆ, ਹਾਂ, ਜਿਸ ਨੂੰ ਮੈਂ ਬਣਾਇਆ ਹੈ।