Isaiah 44:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇਨ੍ਹਾਂ ਝੂਠੇ ਦੇਵਤਿਆਂ ਨੂੰ ਕਿਸਨੇ ਬਣਾਇਆ? ਕਿਸਨੇ ਇਨ੍ਹਾਂ ਬੇਕਾਰ ਮੂਰਤੀਆਂ ਨੂੰ ਬਣਾਇਆ?
Punjabi Bible 2016 - ਪਵਿੱਤਰ ਬਾਈਬਲ O.V.
ਕਿਹ ਨੇ ਠਾਕਰ ਘੜਿਆ ਯਾ ਬੁੱਤ ਢਾਲਿਆ, ਜਿਹੜਾ ਲਾਭਦਾਇਕ ਨਹੀਂ ਹੈ?
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕਿਸ ਨੇ ਦੇਵਤਾ ਘੜਿਆ ਜਾਂ ਬੁੱਤ ਢਾਲਿਆ, ਜਿਸ ਤੋਂ ਕੋਈ ਲਾਭ ਨਹੀਂ?