Isaiah 44:11 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਨ੍ਹਾਂ ਦੇਵਤਿਆਂ ਨੂੰ ਮਜ਼ਦੂਰਾਂ ਨੇ ਬਣਾਇਆ! ਅਤੇ ਉਹ ਸਾਰੇ ਮਜ਼ਦੂਰ ਬੰਦੇ ਹਨ-ਦੇਵਤੇ ਨਹੀਂ। ਜੇ ਉਹ ਸਾਰੇ ਬੰਦੇ ਇਕੱਠੇ ਹੋ ਜਾਣ ਅਤੇ ਇਨ੍ਹਾਂ ਗੱਲਾਂ ਬਾਰੇ ਚਰਚਾ ਕਰਨ, ਤਾਂ ਉਹ ਸਾਰੇ ਹੀ ਸ਼ਰਮਸਾਰ ਅਤੇ ਭੈਭੀਤ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਵੇਖੋ, ਓਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਏਹ ਕਾਰੀਗਰ ਆਦਮੀ ਹੀ ਹਨ! ਏਹ ਸਾਰੇ ਇਕੱਠੇ ਹੋ ਕੇ ਖੜੇ ਹੋਣ, ਓਹ ਭੈ ਖਾਣਗੇ, ਓਹ ਇਕੱਠੇ ਸ਼ਰਮਿੰਦੇ ਹੋਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਵੇਖੋ, ਉਹ ਦੇ ਸਾਰੇ ਸਾਥੀ ਸ਼ਰਮਿੰਦੇ ਹੋਣਗੇ, ਇਹ ਕਾਰੀਗਰ ਮਨੁੱਖ ਹੀ ਹਨ! ਇਹ ਸਾਰੇ ਇਕੱਠੇ ਹੋ ਕੇ ਖੜ੍ਹੇ ਹੋਣ, ਉਹ ਭੈਅ ਖਾਣਗੇ, ਉਹ ਇਕੱਠੇ ਸ਼ਰਮਿੰਦੇ ਹੋਣਗੇ।