Isaiah 44:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬੰਦਾ ਅੱਧੀ ਲਕੜੀ ਨੂੰ ਅੱਗ ਵਿੱਚ ਬਾਲਦਾ ਹੈ। ਬੰਦਾ ਅੱਗ ਦੀ ਵਰਤੋਂ ਆਪਣੇ ਲਈ ਮਾਸ ਪਕਾਉਣ ਲਈ ਕਰਦਾ ਹੈ ਅਤੇ ਉਹ ਉਸ ਮਾਸ ਨੂੰ ਰੱਜ ਕੇ ਖਾਂਦਾ ਹੈ। ਬੰਦਾ ਲੱਕੜ ਬਾਲ ਕੇ ਆਪਣੇ-ਆਪ ਨੂੰ ਨਿੱਘਾ ਰੱਖਦਾ ਹੈ। ਬੰਦਾ ਆਖਦਾ ਹੈ, “ਠੀਕ ਹੈ! ਹੁਣ ਮੈਂ ਨਿੱਘਾ ਹੋ ਗਿਆ ਹਾਂ। ਮੈਂ ਦੇਖ ਸੱਕਦਾ ਹਾਂ ਕਿਉਂਕਿ ਅੱਗ ਵਿੱਚੋਂ ਰੌਸ਼ਨੀ ਨਿਕਲ ਰਹੀ ਹੈ!”
Punjabi Bible 2016 - ਪਵਿੱਤਰ ਬਾਈਬਲ O.V.
ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇੱਕ ਹਿੱਸੇ ਦੀ ਉਹ ਅੱਗ ਬਾਲਦਾ ਹੈ, ਇੱਕ ਹਿੱਸੇ ਉੱਤੇ ਉਹ ਕਬਾਬ ਭੁੰਨ ਕੇ ਮਾਸ ਖਾਂਦਾ ਹੈ ਅਤੇ ਰੱਜ ਜਾਂਦਾ ਹੈ, ਨਾਲੇ ਉਹ ਸੇਕਦਾ ਅਤੇ ਆਖਦਾ ਹੈ, ਆਹਾ! ਮੈਂ ਗਰਮ ਹੋ ਗਿਆ, ਮੈਂ ਅੱਗ ਵੇਖੀ।