Isaiah 44:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਬੋੜੀ ਜਿਹੀ ਲੱਕੜ ਬਚੀ ਰਹਿ ਗਈ ਹੈ ਇਸ ਲਈ ਉਹ ਬੰਦਾ ਉਸ ਲੱਕੜ ਵਿੱਚੋਂ ਮੂਰਤੀ ਬਣਾਉਂਦਾ ਹੈ ਅਤੇ ਉਸ ਨੂੰ ਆਪਣਾ ਦੇਵਤਾ ਬੁਲਾਉਂਦਾ ਹੈ। ਉਹ ਇਸ ਦੇਵਤੇ ਅੱਗੇ ਸਿਜਦਾ ਕਰਦਾ ਹੈ ਅਤੇ ਆਖਦਾ ਹੈ, “ਤੂੰ ਮੇਰਾ ਦੇਵਤਾ ਹੈਂ, ਮੇਰੀ ਰੱਖਿਆ ਕਰ!”
Punjabi Bible 2016 - ਪਵਿੱਤਰ ਬਾਈਬਲ O.V.
ਉਹ ਦਾ ਬਕੀਆ ਲੈ ਕੇ ਉਹ ਇੱਕ ਠਾਕਰ, ਇੱਕ ਬੁੱਤ ਬਣਾਉਂਦਾ, ਉਹ ਦੇ ਅੱਗੇ ਉਹ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਤੂੰ ਮੇਰਾ ਠਾਕਰ ਜੋ ਹੈਂ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਸੇ ਦਾ ਬਚਿਆ ਹੋਇਆ ਟੁੱਕੜਾ ਲੈ ਕੇ ਉਹ ਇੱਕ ਦੇਵਤਾ, ਇੱਕ ਬੁੱਤ ਬਣਾਉਂਦਾ ਹੈ, ਅਤੇ ਉਹ ਦੇ ਅੱਗੇ ਮੱਥਾ ਟੇਕਦਾ ਸਗੋਂ ਮੱਥਾ ਰਗੜਦਾ ਹੈ, ਅਤੇ ਉਸ ਤੋਂ ਪ੍ਰਾਰਥਨਾ ਕਰਦਾ ਅਤੇ ਆਖਦਾ ਹੈ, ਮੈਨੂੰ ਛੁਡਾ, ਕਿਉਂ ਜੋ ਤੂੰ ਮੇਰਾ ਦੇਵਤਾ ਹੈਂ!