Isaiah 44:18 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਉਹ ਬੰਦੇ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ। ਉਹ ਸਮਝਦੇ ਹੀ ਨਹੀਂ! ਇਹ ਇਸ ਤਰ੍ਹਾਂ ਹੈ ਜਿਵੇਂ ਉਨ੍ਹਾਂ ਦੀਆਂ ਅੱਖਾਂ ਢੱਕੀਆਂ ਹੋਈਆਂ ਹੋਣ ਅਤੇ ਇਸ ਲਈ ਉਹ ਦੇਖ ਨਹੀਂ ਸੱਕਦੇ। ਉਨ੍ਹਾਂ ਦੇ ਦਿਲ (ਮਨ) ਸਮਝਣ ਦੀ ਚੇਸ਼ਟਾ ਨਹੀਂ ਕਰਦੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਨਹੀਂ ਜਾਣਦੇ, ਓਹ ਨਹੀਂ ਸਮਝਦੇ, ਕਿਉਂ ਜੋ ਓਸ ਓਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਓਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਨਹੀਂ ਜਾਣਦੇ, ਉਹ ਨਹੀਂ ਸਮਝਦੇ, ਕਿਉਂ ਜੋ ਉਸ ਨੇ ਉਹਨਾਂ ਦੀਆਂ ਅੱਖਾਂ ਨੂੰ ਵੇਖਣ ਤੋਂ ਅਤੇ ਉਹਨਾਂ ਦਿਆਂ ਮਨਾਂ ਨੂੰ ਸਮਝਣ ਤੋਂ ਬੰਦ ਕਰ ਦਿੱਤਾ ਹੈ।