Isaiah 44:21 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਯਾਕੂਬ, ਇਹ ਗੱਲਾਂ ਚੇਤੇ ਰੱਖ: ਇਸਰਾਏਲ ਯਾਦ ਰੱਖ, ਤੂੰ ਮੇਰਾ ਸੇਵਕ ਹੈਂ। ਮੈਂ ਤੈਨੂੰ ਸਾਜਿਆ ਸੀ। ਤੂੰ ਮੇਰਾ ਸੇਵਕ ਹੈਂ। ਮੈਨੂੰ ਕਦੇ ਨਾ ਭੁੱਲੀਁ।
Punjabi Bible 2016 - ਪਵਿੱਤਰ ਬਾਈਬਲ O.V.
ਹੇ ਯਾਕੂਬ, ਏਹਨਾਂ ਗੱਲਾਂ ਨੂੰ ਚੇਤੇ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਾਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਤੂੰ ਮੈਥੋਂ ਵਿਸਾਰਿਆ ਨਾ ਜਾਵੇਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹੇ ਯਾਕੂਬ, ਇਹਨਾਂ ਗੱਲਾਂ ਨੂੰ ਯਾਦ ਰੱਖ, ਅਤੇ ਤੂੰ ਵੀ ਹੇ ਇਸਰਾਏਲ, ਤੂੰ ਮੇਰਾ ਦਾਸ ਜੋ ਹੈਂ, ਮੈਂ ਤੈਨੂੰ ਸਿਰਜਿਆ, ਤੂੰ ਮੇਰਾ ਦਾਸ ਹੈਂ, ਹੇ ਇਸਰਾਏਲ, ਮੈਂ ਤੈਨੂੰ ਨਾ ਵਿਸਾਰਾਂਗਾ।