Isaiah 44:22 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਤੁਹਾਡੇ ਪਾਪ ਵੱਡੇ ਬੱਦਲ ਵਰਗੇ ਸਨ। ਪਰ ਮੈਂ ਉਹ ਪਾਪ ਮਿਟਾ ਦਿੱਤੇ। ਤੁਹਾਡੇ ਪਾਪ ਧੁੰਦ ਵਾਗ ਗਾਇਬ ਹੋ ਗਏ ਨੇ। ਮੈਂ ਬਚਾਇਆ ਅਤੇ ਮੈਂ ਤੇਰੀ ਰਾਖੀ ਕੀਤੀ, ਇਸ ਲਈ ਮੇਰੇ ਕੋਲ ਵਾਪਸ ਆ ਜਾ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਤੇਰੇ ਅਪਰਾਧਾਂ ਨੂੰ ਘਟ ਵਾਂਙੁ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਙੁ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਤੇਰੇ ਅਪਰਾਧਾਂ ਨੂੰ ਘਟਾ ਵਾਂਗੂੰ, ਅਤੇ ਤੇਰੇ ਪਾਪਾਂ ਨੂੰ ਬੱਦਲ ਵਾਂਗੂੰ ਮਿਟਾ ਦਿੱਤਾ, ਮੇਰੀ ਵੱਲ ਮੁੜ ਆ, ਕਿਉਂ ਜੋ ਮੈਂ ਤੇਰਾ ਨਿਸਤਾਰਾ ਕੀਤਾ ਹੈ।