Isaiah 44:27 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਡੂੰਘੇ ਪਾਣੀਆਂ ਨੂੰ ਆਖਦਾ ਹੈ, “ਸੁੱਕ ਜਾਵੋ! ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦੇਵਾਂਗਾ!”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾਹ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਜੋ ਸਾਗਰ ਨੂੰ ਆਖਦਾ ਹਾਂ, ਸੁੱਕ ਜਾ! ਅਤੇ ਮੈਂ ਤੇਰੀਆਂ ਨਦੀਆਂ ਨੂੰ ਵੀ ਸੁਕਾ ਦਿਆਂਗਾ।