Isaiah 44:4 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਉਹ ਦੁਨੀਆਂ ਦੇ ਲੋਕਾਂ ਵਿੱਚਕਾਰ ਵੱਧਣ ਫ਼ੁੱਲਣਗੇ। ਉਹ ਪਾਣੀ ਦੀਆਂ ਨਹਿਰਾਂ ਕੰਢੇ ਉੱਗੇ ਹੋਏ ਰੁੱਖਾਂ ਵਰਗੇ ਹੋਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਘਾਹ ਦੇ ਵਿੱਚ ਉਪਜਣਗੇ, ਵਗਦੇ ਪਾਣੀਆਂ ਉੱਤੇ ਬੈਤਾਂ ਵਾਂਙੁ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਘਾਹ ਦੇ ਵਿੱਚ ਉਪਜਣਗੇ, ਜਿਵੇਂ ਵਗਦੇ ਪਾਣੀਆਂ ਉੱਤੇ ਬੈਂਤਾਂ।