Isaiah 44:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਇੱਕ ਬੰਦਾ ਆਖੇਗਾ, ‘ਮੈਂ ਯਹੋਵਾਹ ਦਾ ਬੰਦਾ ਹਾਂ।’ ਦੂਸਰਾ ਬੰਦਾ ‘ਯਾਕੂਬ ਦਾ’ ਨਾਮ ਇਸਤੇਮਾਲ ਕਰੇਗਾ। ਕੋਈ ਹੋਰ ਬੰਦਾ ਆਪਣਾ ਦਸਤਖਰ ਕਰੇਗਾ ‘ਮੈਂ ਯਹੋਵਾਹ ਦਾ ਬੰਦਾ ਹਾਂ।’ ਅਤੇ ਕੋਈ ਦੂਸਰਾ ਬੰਦਾ ‘ਇਸਰਾਏਲ’ ਨਾਮ ਦਾ ਇਸਤੇਮਾਲ ਕਰੇਗਾ।”
Punjabi Bible 2016 - ਪਵਿੱਤਰ ਬਾਈਬਲ O.V.
ਕੋਈ ਆਖੇਗਾ, \ਮੈਂ ਯਹੋਵਾਹ ਦਾ ਹਾਂ,\ ਕੋਈ ਆਪ ਨੂੰ ਯਾਕੂਬ ਦੇ ਨਾਉਂ ਤੇ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, \ਯਹੋਵਾਹ ਦਾ,\ ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਕੋਈ ਆਖੇਗਾ, “ਮੈਂ ਯਹੋਵਾਹ ਦਾ ਹਾਂ,” ਕੋਈ ਆਪਣੇ ਆਪ ਨੂੰ ਯਾਕੂਬ ਦੇ ਨਾਮ ਤੋਂ ਸਦਾਵੇਗਾ, ਕੋਈ ਆਪਣੇ ਹੱਥ ਉੱਤੇ ਲਿਖੇਗਾ, “ਯਹੋਵਾਹ ਦਾ,” ਅਤੇ ਆਪ ਨੂੰ ਇਸਰਾਏਲ ਦੇ ਨਾਮ ਦੀ ਪਦਵੀ ਦੇਵੇਗਾ।