Isaiah 45:10 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਇੱਕ ਪਿਤਾ ਆਪਣੇ ਬੰਦਿਆਂ ਨੂੰ ਜਨਮ ਦਿੰਦਾ ਹੈ। ਅਤੇ ਬੱਚੇ ਇਹ ਨਹੀਂ ਪੁੱਛ ਸੱਕਦੇ, ‘ਤੁਸੀਂ ਮੈਨੂੰ ਜੀਵਨ ਕਿਉਂ ਦੇ ਰਹੇ ਹੋ?’ ਬੱਚੇ ਆਪਣੀ ਮਾਂ ਨੂੰ ਇਹ ਪ੍ਰਸ਼ਨ ਨਹੀਂ ਕਰ ਸੱਕਦੇ, ‘ਤੂੰ ਮੈਨੂੰ ਕਿਉਂ ਜਨਮ ਦੇ ਰਹੀ ਹੈਂ?’”
Punjabi Bible 2016 - ਪਵਿੱਤਰ ਬਾਈਬਲ O.V.
ਹਾਇ ਉਹ ਦੇ ਉੱਤੇ ਜੋ ਕਿਸੇ ਪਿਉ ਨੂੰ ਆਖਦਾ ਹੈ, ਤੂੰ ਕਾਸ ਨੂੰ ਜਨਮ ਦਿੰਦਾ ਹੈਂ? ਯਾ ਕਿਸੇ ਤੀਵੀਂ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਹਾਏ ਉਹ ਦੇ ਉੱਤੇ ਜੋ ਕਿਸੇ ਪਿਤਾ ਨੂੰ ਆਖਦਾ ਹੈ, ਤੂੰ ਕਿਸਨੂੰ ਜਨਮ ਦਿੰਦਾ ਹੈਂ? ਜਾਂ ਕਿਸੇ ਮਾਤਾ ਨੂੰ, ਤੈਨੂੰ ਕਾਹ ਦੀਆਂ ਪੀੜਾਂ ਲੱਗੀਆਂ ਹਨ?