Isaiah 45:12 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਇਸ ਲਈ ਦੇਖੋ! ਮੈਂ ਧਰਤੀ ਨੂੰ ਸਾਜਿਆ ਸੀ। ਅਤੇ ਮੈਂ ਇਸ ਵਿੱਚ ਰਹਿਣ ਵਾਲੇ ਲੋਕਾਂ ਨੂੰ ਸਾਜਿਆ ਸੀ। ਮੈਂ ਆਪਣੇ ਹੀ ਹੱਥਾਂ ਦੀ ਵਰਤੋਂ ਕੀਤੀ ਸੀ ਅਤੇ ਸਾਜਿਆ ਸੀ ਅਕਾਸ਼ਾਂ ਨੂੰ। ਅਤੇ ਮੈਂ ਆਦੇਸ਼ ਦਿੰਦਾ ਹਾਂ ਅਕਾਸ਼ ਦੀਆਂ ਸਮੂਹ ਫ਼ੌਜਾਂ ਨੂੰ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਆਦਮੀ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥ ਨਾਲ ਅਕਾਸ਼ ਨੂੰ ਤਾਣਿਆ, ਅਤੇ ਉਹ ਦੀ ਸਾਰੀ ਸੈਨਾ ਨੂੰ ਮੈਂ ਹੀ ਹੁਕਮ ਦਿੱਤਾ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਹੀ ਧਰਤੀ ਨੂੰ ਬਣਾਇਆ, ਅਤੇ ਮਨੁੱਖ ਨੂੰ ਉਹ ਦੇ ਉੱਤੇ ਉਤਪਤ ਕੀਤਾ, ਮੈਂ ਆਪਣੇ ਹੱਥਾਂ ਨਾਲ ਅਕਾਸ਼ ਨੂੰ ਤਾਣਿਆ, ਅਤੇ ਸਾਰੇ ਤਾਰਾ-ਮੰਡਲ ਨੂੰ ਮੈਂ ਹੀ ਹੁਕਮ ਦਿੱਤਾ।