Isaiah 45:15 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਹੇ ਪਰਮੇਸ਼ੁਰ, ਤੁਸੀਂ ਹੀ ਉਹ ਪਰਮੇਸ਼ੁਰ ਹੋ ਜਿਸ ਨੂੰ ਲੋਕ ਨਹੀਂ ਦੇਖ ਸੱਕਦੇ। ਤੁਸੀਂ ਹੀ ਇਸਰਾਏਲ ਦੇ ਰੱਖਿਅਕੱ ਹੋ।
Punjabi Bible 2016 - ਪਵਿੱਤਰ ਬਾਈਬਲ O.V.
ਤੂੰ ਸੱਚ ਮੁੱਚ ਇੱਕ ਪਰਮੇਸ਼ੁਰ ਹੈਂ ਜੋ ਆਪ ਨੂੰ ਲੁਕਾਉਂਦਾ ਹੈਂ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਸੱਚ-ਮੁੱਚ ਤੂੰ ਹੀ ਅਜਿਹਾ ਪਰਮੇਸ਼ੁਰ ਹੈਂ ਜੋ ਆਪ ਨੂੰ ਗੁਪਤ ਰੱਖਦਾ ਹੈ, ਹੇ ਇਸਰਾਏਲ ਦੇ ਬਚਾਉਣ ਵਾਲੇ ਪਰਮੇਸ਼ੁਰ।