Isaiah 45:16 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਬਹੁਤੇ ਲੋਕ ਝੂਠੇ ਦੇਵਤੇ ਬਣਾਉਂਦੇ ਨੇ। ਪਰ ਉਹ ਲੋਕ ਨਿਰਾਸ਼ ਹੋਣਗੇ। ਉਹ ਸਾਰੇ ਲੋਕ ਸ਼ਰਮਸਾਰ ਹੋਕੇ ਚੱਲੇ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਓਹ ਸਭ ਸ਼ਰਮ ਖਾਣਗੇ ਨਾਲੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ਼ ਹਨ, ਓਹ ਇਕੱਠੇ ਨਮੋਸ਼ੀ ਵਿੱਚ ਜਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਉਹ ਸਾਰੇ ਸ਼ਰਮਿੰਦੇ ਹੋਣਗੇ ਅਤੇ ਨਮੋਸ਼ੀ ਉਠਾਉਣਗੇ, ਜਿਹੜੇ ਬੁੱਤ ਸਾਜ ਹਨ, ਉਹ ਇਕੱਠੇ ਨਮੋਸ਼ੀ ਵਿੱਚ ਜਾਣਗੇ।