Isaiah 45:17 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਪਰ ਯਹੋਵਾਹ ਇਸਰਾਏਲ ਨੂੰ ਬਚਾਵੇਗਾ ਉਹ ਮੁਕਤੀ ਸਦਾ ਵਾਸਤੇ ਹੋਵੇਗੀ। ਇਸਰਾਏਲ ਫ਼ੇਰ ਕਦੇ ਵੀ ਸ਼ਰਮਸਾਰ ਨਹੀਂ ਹੋਵੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ ਜੁੱਗ ਸਦਾ ਤੀਕ ਨਾ ਸ਼ਰਮ ਖਾਓਗੇ, ਨਾ ਨਮੋਸ਼ੀ ਉਠਾਓਗੇ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਯਹੋਵਾਹ ਤੋਂ ਅਨੰਤ ਮੁਕਤੀ ਲਈ ਬਚਾਇਆ ਜਾਵੇਗਾ, ਤੁਸੀਂ ਜੁੱਗੋ-ਜੁੱਗ ਸਦਾ ਤੱਕ ਸ਼ਰਮਿੰਦੇ ਨਾ ਹੋਵੋਗੇ, ਨਾ ਨਮੋਸ਼ੀ ਉਠਾਓਗੇ।