Isaiah 45:19 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਗੁਪਰ ਰੂਪ ਵਿੱਚ ਨਹੀਂ ਬੋਲਿਆ ਸੀ। ਮੈਂ ਗੁਪਤ ਰੂਪ ਵਿੱਚ ਆਖਿਆ ਹੈ। ਮੈਂ ਖੁਲ੍ਹੇ-ਆਮ ਆਖਿਆ ਹੈ। ਮੈਂ ਆਪਣੇ ਸ਼ਬਦ, ਦੁਨੀਆਂ ਦੀ ਹਨੇਰੀ ਬਾਵੇਂ ਨਹੀਂ ਛੁਪਾਏ ਸਨ। ਮੈਂ ਯਾਕੂਬ ਦੇ ਲੋਕਾਂ ਨੂੰ ਨਹੀਂ ਆਖਿਆ ਸੀ ਕਿ ਉਹ ਮੈਨੂੰ ਖਾਲੀ ਥਾਵਾਂ ਅੰਦਰ ਦੇਖਣ। ਮੈਂ ਹੀ ਯਹੋਵਾਹ ਹਾਂ, ਅਤੇ ਮੈਂ ਸੱਚ ਬੋਲਦਾ ਹਾਂ। ਮੈਂ ਉਹੀ ਗੱਲਾਂ ਆਖਦਾ ਹਾਂ, ਜੋ ਸਹੀ ਹਨ।”
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਅਨ੍ਹੇਰੇ ਥਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ \ਮੈਨੂੰ ਵਿਅਰਥ ਭਾਲੋ,\ ਮੈਂ ਯਹੋਵਾਹ ਧਰਮ ਦਾ ਬੋਲਣ ਵਾਲਾ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਗੁਪਤ ਵਿੱਚ ਨਹੀਂ ਬੋਲਿਆ, ਨਾ ਧਰਤੀ ਦੇ ਹਨੇਰੇ ਥਾਵਾਂ ਵਿੱਚ, ਮੈਂ ਯਾਕੂਬ ਦੀ ਅੰਸ ਨੂੰ ਨਹੀਂ ਆਖਿਆ, ਕਿ “ਮੈਨੂੰ ਵਿਅਰਥ ਭਾਲੋ,” ਮੈਂ ਯਹੋਵਾਹ ਸੱਚ ਬੋਲਣ ਵਾਲਾ ਹਾਂ, ਮੈਂ ਸਿੱਧੀਆਂ ਗੱਲਾਂ ਦਾ ਦੱਸਣ ਵਾਲਾ ਹਾਂ।