Isaiah 45:20 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
“ਤੁਸੀਂ ਲੋਕ ਹੋਰਨਾਂ ਕੌਮਾਂ ਤੋਂ ਬਚ ਗਏ ਹੋ। ਇਸ ਲਈ ਇਕੱਠੇ ਹੋ ਜਾਓ ਅਤੇ ਮੇਰੇ ਪਾਸ ਆਓ। (ਇਨ੍ਹਾਂ ਲੋਕਾਂ ਨੇ ਝੂਠੇ ਦੇਵਤਿਆਂ ਦੀਆਂ ਮੂਰਤੀਆਂ ਰੱਖੀਆਂ ਹੋਈਆਂ ਹਨ। ਇਹ ਲੋਕ ਉਨ੍ਹਾਂ ਨਿਕੰਮੇ ਦੇਵਤਿਆਂ ਦੀ ਉਪਾਸਨਾ ਕਰਦੇ ਹਨ। ਪਰ ਉਹ ਲੋਕ ਇਹ ਨਹੀਂ ਜਾਣਦੇ ਕਿ ਉਹ ਕੀ ਕਰ ਰਹੇ ਹਨ।
Punjabi Bible 2016 - ਪਵਿੱਤਰ ਬਾਈਬਲ O.V.
ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ! ਓਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜੇਹੇ ਠਾਕਰ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸੱਕਦਾ!
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਕੱਠੇ ਹੋ ਜਾਓ ਅਤੇ ਆਓ, ਤੁਸੀਂ ਰਲ ਕੇ ਨੇੜੇ ਹੋਵੋ, ਹੇ ਕੌਮਾਂ ਦੇ ਬਚੇ ਹੋਇਓ ਲੋਕੋ। ਉਹ ਅਣਜਾਣ ਹਨ ਜਿਹੜੇ ਆਪਣੇ ਲੱਕੜੀ ਦੇ ਬੁੱਤ ਨੂੰ ਚੁੱਕੀ ਫਿਰਦੇ ਹਨ, ਅਤੇ ਅਜਿਹੇ ਦੇਵਤੇ ਅੱਗੇ ਪ੍ਰਾਰਥਨਾ ਕਰਦੇ ਹਨ, ਜੋ ਨਹੀਂ ਬਚਾ ਸਕਦਾ!