Isaiah 45:23 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
“ਮੈਂ ਇਹ ਇਕਰਾਰ ਖੁਦ ਆਪਣੀ ਸ਼ਕਤੀ ਨਾਲ ਕਰਦਾ ਹਾਂ। ਅਤੇ ਜਦੋਂ ਮੈਂ ਕੋਈ ਇਕਰਾਰ ਕਰਦਾ ਹਾਂ, ਉਹ ਇਕਰਾਰ ਸੱਚਾ ਹੁੰਦਾ ਹੈ। ਜਿਹੜੀ ਗੱਲ ਦਾ ਮੈਂ ਇਕਰਾਰ ਕਰਦਾ ਹਾਂ ਉਹ ਜ਼ਰੂਰ ਵਾਪਰੇਗੀ: ਅਤੇ ਮੈਂ ਇਕਰਾਰ ਕਰਦਾ ਹਾਂ ਕਿ ਹਰ ਬੰਦਾ ਮੇਰੇ (ਪਰਮੇਸ਼ੁਰ ਦੇ) ਅੱਗੇ ਝੁਕੇਗਾ। ਅਤੇ ਹਰ ਬੰਦਾ ਮੇਰੇ ਪਿੱਛੇ ਲੱਗਣ ਦਾ ਇਕਰਾਰ ਕਰੇਗਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਆਪਣੀ ਸੌਂਹ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਭਈ ਹਰ ਗੋਡਾ ਮੇਰੇ ਅੱਗੇ ਨਿਵੇਗਾ, ਹਰ ਜ਼ਬਾਨ ਮੇਰੀ ਸੌਂਹ ਖਾਵੇਗੀ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਆਪਣੀ ਹੀ ਸਹੁੰ ਖਾਧੀ ਹੈ, ਮੇਰੇ ਮੂੰਹ ਤੋਂ ਧਰਮ ਦਾ ਬਚਨ ਨਿੱਕਲਿਆ ਹੈ, ਅਤੇ ਉਹ ਮੁੜੇਗਾ ਨਹੀਂ, ਹਰੇਕ ਗੋਡਾ ਮੇਰੇ ਅੱਗੇ ਨਿਵੇਗਾ, ਹਰ ਇੱਕ ਜ਼ੁਬਾਨ ਮੇਰੀ ਸਹੁੰ ਖਾਵੇਗੀ।