Isaiah 45:24 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਲੋਕ ਆਖਣਗੇ, ‘ਨੇਕੀ ਅਤੇ ਸ਼ਕਤੀ ਸਿਰਫ਼ ਯਹੋਵਾਹ ਵੱਲੋਂ ਆਉਂਦੀ ਹੈ।’” ਕੁਝ ਲੋਕ ਯਹੋਵਾਹ ਉੱਤੇ ਨਾਰਾਜ਼ ਹਨ। ਪਰ ਯਹੋਵਾਹ ਦੇ ਗਵਾਹ ਆਉਣਗੇ ਅਤੇ ਉਨ੍ਹਾਂ ਗੱਲਾਂ ਬਾਰੇ ਦੱਸਣਗੇ ਜਿਹੜੀਆਂ ਯਹੋਵਾਹ ਨੇ ਕੀਤੀਆਂ ਹਨ। ਇਸ ਲਈ ਉਹ ਨਾਰਾਜ਼ ਲੋਕ ਸ਼ਰਮਸਾਰ ਹੋ ਜਾਣਗੇ।
Punjabi Bible 2016 - ਪਵਿੱਤਰ ਬਾਈਬਲ O.V.
ਮੇਰੇ ਵਿਖੇ ਏਹ ਆਖਿਆ ਜਾਵੇਗਾ, ਭਈ ਨਿਰਾ ਯਹੋਵਾਹ ਵਿੱਚ ਹੀ ਧਰਮ ਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਕੋਲ ਆਉਣਗੇ ਅਤੇ ਸ਼ਰਮ ਖਾਣਗੇ।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੇਰੇ ਵਿਖੇ ਇਹ ਆਖਿਆ ਜਾਵੇਗਾ, ਸਿਰਫ਼ ਯਹੋਵਾਹ ਵਿੱਚ ਹੀ ਧਰਮ ਅਤੇ ਬਲ ਹੈ, ਸਭ ਜੋ ਉਸ ਨਾਲ ਗੁੱਸੇ ਹੁੰਦੇ ਸਨ ਉਸ ਦੇ ਕੋਲ ਆਉਣਗੇ ਅਤੇ ਸ਼ਰਮਿੰਦੇ ਹੋਣਗੇ।