Isaiah 45:25 — Compare Translations

3 translations compared side by side

Punjabi 2002 ERV (ਪਵਿੱਤਰ ਬਾਈਬਲ)
ਯਹੋਵਾਹ ਇਸਰਾਏਲ ਦੇ ਲੋਕਾਂ ਦੀ ਨੇਕੀ ਕਰਨ ਵਿੱਚ ਸਹਾਇਤਾ ਕਰੇਗਾ, ਅਤੇ ਲੋਕ ਆਪਣੇ ਪਰਮੇਸ਼ੁਰ ਉੱਤੇ ਬਹੁਤ ਮਾਣ ਕਰਨਗੇ।
Punjabi Bible 2016 - ਪਵਿੱਤਰ ਬਾਈਬਲ O.V.
ਇਸਰਾਏਲ ਦੀ ਸਾਰੀ ਅੰਸ ਯਹੋਵਾਹ ਵਿੱਚ ਧਰਮੀ ਠਹਿਰੇਗੀ ਅਤੇ ਮਾਣ ਕਰੇਗੀ।।
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਇਸਰਾਏਲ ਦਾ ਸਾਰਾ ਵੰਸ਼ ਯਹੋਵਾਹ ਵਿੱਚ ਧਰਮੀ ਠਹਿਰੇਗਾ ਅਤੇ ਮਾਣ ਕਰੇਗਾ।