Isaiah 45:5 — Compare Translations
3 translations compared side by side
Punjabi 2002 ERV (ਪਵਿੱਤਰ ਬਾਈਬਲ)
ਮੈਂ ਯਹੋਵਾਹ ਹਾਂ! ਮੈਂ ਹੀ ਇੱਕ ਪਰਮੇਸ਼ੁਰ ਹਾਂ। ਇੱਥੇ ਹੋਰ ਕੋਈ ਪਰਮੇਸ਼ੁਰ ਨਹੀਂ ਹੈ। ਮੈਂ ਤੈਨੂੰ ਤਾਕਤਵਰ ਬਣਾਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ।
Punjabi Bible 2016 - ਪਵਿੱਤਰ ਬਾਈਬਲ O.V.
ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੈਥੋਂ ਬਿਨਾ ਕੋਈ ਪਰਮੇਸ਼ੁਰ ਨਹੀਂ, ਮੈਂ ਤੇਰਾ ਲੱਕ ਬੰਨ੍ਹਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,
Punjabi RV (ਇੰਡਿਅਨ ਰਿਵਾਇਜ਼ਡ ਵਰਜ਼ਨ (IRV) - ਪੰਜਾਬੀ)
ਮੈਂ ਯਹੋਵਾਹ ਹਾਂ ਅਤੇ ਹੋਰ ਕੋਈ ਨਹੀਂ, ਮੇਰੇ ਬਿਨ੍ਹਾਂ ਕੋਈ ਪਰਮੇਸ਼ੁਰ ਨਹੀਂ, ਮੈਂ ਤੈਨੂੰ ਬਲ ਦੇਵਾਂਗਾ, ਭਾਵੇਂ ਤੂੰ ਮੈਨੂੰ ਨਹੀਂ ਜਾਣਦਾ,